Bible Language

Luke 8:51 (HCSB) Holman Christian Standard Bible

Versions

PAV   ਉਸ ਨੇ ਘਰ ਪਹੁੱਚ ਕੇ ਪਤਰਸ ਅਰ ਯੂਹੰਨਾ ਅਰ ਯਾਕੂਬ ਅਤੇ ਉਸ ਕੁੜੀ ਦੇ ਮਾਪਿਆਂ ਤੋਂ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ
ERVPA   ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁਡ਼ੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ।
IRVPA   ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।