Bible Language

Luke 8:56 (HCSB) Holman Christian Standard Bible

Versions

PAV   ਅਤੇ ਉਹ ਦੇ ਮਾਪੇ ਅਚਰਜ ਰਹਿ ਗਏ, ਪਰ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਭਈ ਇਹ ਵਿਥਿਆ ਕਿਸੇ ਕੋਲ ਨਾ ਦੱਸਿਓ।।
ERVPA   ਕੁਡ਼ੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ।
IRVPA   ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ। PE