Bible Language

Mark 10:21 (HCSB) Holman Christian Standard Bible

Versions

PAV   ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ
ERVPA   ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।”
IRVPA   ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।