Bible Language

Mark 10:35 (HCSB) Holman Christian Standard Bible

Versions

PAV   ਜ਼ਬਦੀ ਦੇ ਪੁੱਤ੍ਰ ਯਾਕੂਬ ਅਰ ਯੂਹੰਨਾ ਉਹ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ ਗੁਰੂ ਜੀ ਅਸੀਂ ਚਾਹੁੰਦੇ ਹਾਂ ਭਈ ਜੋ ਕੁਝ ਅਸੀਂ ਤੈਥੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ
ERVPA   ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸਦੇ ਕੋਲ ਆਕੇ ਉਸਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
IRVPA   {ਯਾਕੂਬ ਅਤੇ ਯੂਹੰਨਾ ਦੀ ਬੇਨਤੀ} (ਮੱਤੀ 20:20-28) PS ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।