Bible Language

Mark 10:39 (HCSB) Holman Christian Standard Bible

Versions

PAV   ਉਨ੍ਹਾਂ ਉਸ ਨੂੰ ਆਖਿਆ, ਸਾਥੋਂ ਹੋ ਸੱਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ
ERVPA   ਉਨ੍ਹਾਂ ਉਸਨੂੰ ਆਖਿਆ, “ਹਾਂ ਹੋ ਸਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹਡ਼ਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।
IRVPA   ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।