Bible Language

Mark 10:45 (HCSB) Holman Christian Standard Bible

Versions

PAV   ਕਿਉਂਕਿ ਮਨੁੱਖ ਦਾ ਪੁੱਤ੍ਰ ਵੀ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਲਈ ਨਿਸਤਾਰੇ ਦੇ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ ।।
ERVPA   ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
IRVPA   ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ। PS