Bible Language

Mark 11:18 (HCSB) Holman Christian Standard Bible

Versions

PAV   ਪਰਧਾਨ ਜਾਜਕ ਅਰ ਗ੍ਰੰਥੀ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਦਾ ਕਿੱਕੁਰ ਨਾਸ ਕਰੀਏ ਕਿਉਂਕਿ ਓਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਹ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ
ERVPA   ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸਦੇ ਉਪਦੇਸ਼ ਤੇ ਹੈਰਾਨ ਸਨ।
IRVPA   ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।