Bible Language

Mark 11:2 (HCSB) Holman Christian Standard Bible

Versions

PAV   ਅਤੇ ਉਨ੍ਹਾਂ ਨੂੰ ਆਖਿਆ ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਹ ਦੇ ਉੱਤੇ ਕਦੇ ਕੋਈ ਸੁਆਰ ਨਹੀਂ ਹੋਇਆ। ਉਹ ਨੂੰ ਖੋਲ੍ਹ ਲਿਆਓ
ERVPA   ਉਸਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹਡ਼ਾ ਤੁਹਾਡੇ ਸਾਮ੍ਹਣੇ ਹੈ ਉਥੇ ਜਾਓ, ਜਦੋਂ ਤੁਸੀਂ ਉਥੇ ਦਾਖਲ ਹੋਵੋਂਗੇ ਤਾਂ ਉਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸਨੂੰ ਉਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।
IRVPA   ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।