Bible Language

Mark 11:9 (HCSB) Holman Christian Standard Bible

Versions

PAV   ਅਤੇ ਓਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਆਵਾਜ਼ ਨਾਲ ਕਹਿੰਦੇ ਸਨ,- ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!
ERVPA   ਉਹ ਲੋਕ ਜਿਹਡ਼ੇ ਉਸਦੇ ਅੱਗੇ ਅਤੇ ਪਿਛੇ ਚਲੇ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’ਜ਼ਬੂਰ 118:25-26
IRVPA   ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! PEPS