Bible Language

Mark 12:14 (HCSB) Holman Christian Standard Bible

Versions

PAV   ਸੋ ਉਨ੍ਹਾਂ ਆਣ ਕੇ ਉਸ ਨੂੰ ਆਖਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂਕਿ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ। ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
ERVPA   ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
IRVPA   ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?