Bible Language

Mark 12:25 (HCSB) Holman Christian Standard Bible

Versions

PAV   ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਓਹ ਨਾ ਵਿਆਹ ਕਰਦੇ ਹਨ ਨਾ ਵਿਆਹੇ ਜਾਂਦੇ ਹਨ ਪਰ ਸੁਰਗੀ ਦੂਤਾਂ ਵਰਗੇ ਹਨ
ERVPA   ਜਦ ਲੋਕ ਮੌਤ ਤੋਂ ਉਭਰਨਗੇ, ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ।
IRVPA   ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।