Bible Language

Mark 12:4 (HCSB) Holman Christian Standard Bible

Versions

PAV   ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਘੱਲਿਆ ਅਤੇ ਉਨ੍ਹਾਂ ਉਹ ਦਾ ਸਿਰ ਭੰਨਿਆ ਅਤੇ ਉਹ ਦੀ ਪਤ ਲਾਹ ਦਿੱਤੀ
ERVPA   ਫ਼ਿਰ ਉਸ ਆਦਮੀ ਨੇ ਉਨ੍ਹਾਂ ਕੋਲ ਆਪਣੇ ਇੱਕ ਹੋਰ ਨੋਕਰ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਵੀ ਬੇਇੱਜ਼ਤੀ ਕੀਤੀ।
IRVPA   ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਭੇਜਿਆ ਅਤੇ ਉਨ੍ਹਾਂ ਨੇ ਉਹ ਦਾ ਸਿਰ ਭੰਨਿਆ ਅਤੇ ਉਹ ਨੂੰ ਬੇਇੱਜ਼ਤ ਕੀਤਾ।