Bible Language

Mark 12:5 (HCSB) Holman Christian Standard Bible

Versions

PAV   ਫੇਰ ਉਸ ਨੇ ਇੱਕ ਹੋਰ ਘੱਲਿਆ ਅਤੇ ਉਨ੍ਹਾਂ ਉਹ ਨੂੰ ਮਾਰ ਸੁੱਟਿਆ ਅਰ ਉਸ ਨੇ ਹੋਰ ਬਹੁਤ ਸਾਰੇ ਘੱਲੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਰ ਕਈਆਂ ਨੂੰ ਮਾਰ ਦਿੱਤਾ
ERVPA   ਤਾਂ ਫ਼ਿਰ ਉਸ ਆਦਮੀ ਨੇ ਇੱਕ ਹੋਰ ਨੋਕਰ ਨੂੰ ਭੇਜਿਆ। ਉਨ੍ਹਾਂ ਇਸਨੂੰ ਜਾਨੋ ਹੀ ਮਾਰ ਦਿੱਤਾ। ਉਹ ਆਦਮੀ ਹੋਰ ਵੀ ਬਹੁਤ ਸਾਰੇ ਨੋਕਰਾਂ ਨੂੰ ਭੇਜਦਾ ਰਿਹਾ ਪਰ ਉਨ੍ਹਾਂ ਨੇ ਕਈਆਂ ਨੂੰ ਕੁਟਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਨੋ ਮਾਰ ਦਿੱਤਾ।
IRVPA   ਫੇਰ ਉਸ ਨੇ ਇੱਕ ਹੋਰ ਭੇਜਿਆ ਅਤੇ ਉਨ੍ਹਾਂ ਨੇ ਉਹ ਨੂੰ ਵੀ ਮਾਰ ਸੁੱਟਿਆ ਅਤੇ ਉਸ ਨੇ ਹੋਰ ਬਹੁਤ ਸਾਰੇ ਭੇਜੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਤੇ ਕਈਆਂ ਨੂੰ ਮਾਰ ਦਿੱਤਾ।