Bible Language

Mark 13:29 (HCSB) Holman Christian Standard Bible

Versions

PAV   ਇਸੇ ਤਰਾਂ ਨਾਲ ਤੁਸੀਂ ਵੀ ਜਾਂ ਵੇਖੋ ਕਿ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਭਈ ਉਹ ਨੇੜੇ ਸਗੋਂ ਬੂਹੇ ਉੱਤੇ ਹੈ
ERVPA   ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇਡ਼ੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।
IRVPA   ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ।