Bible Language

Mark 13:3 (HCSB) Holman Christian Standard Bible

Versions

PAV   ਜਾਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਅੰਦ੍ਰਿਯਾਸ ਨੇ ਨਿਰਾਲੇ ਵਿੱਚ ਉਹ ਦੇ ਅੱਗੇ ਅਰਜ਼ ਕੀਤੀ
ERVPA   ਬਾਦ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ।
IRVPA   {ਸੰਕਟ ਅਤੇ ਕਲੇਸ਼} (ਮੱਤੀ 24:3-14; ਲੂਕਾ 21:7-19) PS ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,