Bible Language

Mark 1:10 (HCSB) Holman Christian Standard Bible

Versions

PAV   ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ
ERVPA   ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।
IRVPA   ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।