Bible Language

Mark 1:16 (HCSB) Holman Christian Standard Bible

Versions

PAV   ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਰ ਸ਼ਮਊਨ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਉਹ ਮਾਛੀ ਸਨ
ERVPA   ਗਲੀਲ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮਛੀਆਂ ਫ਼ਡ਼ਲ ਲਈ ਜਾਲ ਪਾਉਂਦਿਆਂ ਵੇਖਿਆ।
IRVPA   {ਯਿਸੂ ਆਪਣੇ ਪਹਿਲੇ ਚੇਲਿਆਂ ਨੂੰ ਬੁਲਾਉਂਦਾ ਹੈ} (ਮੱਤੀ 4:18-22; ਲੂਕਾ 5:1-11) PS ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।