Bible Language

Mark 1:2 (HCSB) Holman Christian Standard Bible

Versions

PAV   ਜਿਹਾ ਯਸਾਯਾਹ ਨਬੀ ਵਿੱਚ ਲਿਖਿਆ ਹੈ ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਘੱਲਦਾ ਹਾਂ ਜੋ ਤੇਰਾ ਰਸਤਾ ਤਿਆਰ ਕਰੇਗਾ,
ERVPA   ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।” ਮਲਾਕੀ 3:1
IRVPA   ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,