Bible Language

Mark 1:20 (HCSB) Holman Christian Standard Bible

Versions

PAV   ਅਰ ਝੱਟ ਉਸ ਨੇ ਉਨ੍ਹਾਂ ਨੂੰ ਸੱਦਿਆ ਅਤੇ ਓਹ ਆਪਣੇ ਪਿਓ ਜ਼ਬਦੀ ਨੂੰ ਕਾਮਿਆਂ ਸਣੇ ਬੇੜੀ ਵਿੱਚ ਛੱਡ ਕੇ ਉਹ ਦੇ ਮਗਰ ਤੁਰ ਪਏ।।
ERVPA   ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡਕੇ ਯਿਸੂ ਦੇ ਪਿਛੇ ਹੋ ਤੁਰੇ।
IRVPA   ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ। PS