Bible Language

Mark 1:25 (HCSB) Holman Christian Standard Bible

Versions

PAV   ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾਹ!
ERVPA   ਯਿਸੂ ਨੇ ਬਡ਼ੇ ਰੋਅਬ ਨਾਲ ਉਸਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”
IRVPA   ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!