Bible Language

Mark 1:30 (HCSB) Holman Christian Standard Bible

Versions

PAV   ਅਤੇ ਸ਼ਮਊਨ ਦੀ ਸੱਸ ਤਾਪ ਨਾਲ ਪਈ ਸੀ। ਤਾਂ ਉਨ੍ਹਾਂ ਨੇ ਝੱਟ ਉਸ ਨੂੰ ਉਹ ਦੀ ਖਬਰ ਕੀਤੀ
ERVPA   ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤਪ ਰਹੀ ਸੀ। ਉਥੇ ਲੋਕਾਂ ਨੇ ਯਿਸੂ ਨੂੰ ਉਸਦੇ ਬਾਰੇ ਦਸਿਆ।
IRVPA   ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।