Bible Language

Mark 1:32 (HCSB) Holman Christian Standard Bible

Versions

PAV   ਅਤੇ ਸੰਝ ਨੂੰ ਸੂਰਜ ਡੁੱਬ ਗਿਆ ਤਾਂ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਉਸ ਕੋਲ ਲਿਆਏ
ERVPA   ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਯਿਸੂ ਕੋਲ ਲਿਆਏ।
IRVPA   ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।