Bible Language

Mark 1:34 (HCSB) Holman Christian Standard Bible

Versions

PAV   ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ ਭਾਂਤ ਦੇ ਰੋਗੀ ਸਨ ਚੰਗਾ ਕੀਤਾ ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਓਹ ਉਸ ਨੂੰ ਪਛਾਣਦੇ ਸਨ।।
ERVPA   ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵਖ-ਵਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕਢੇ। ਪਰ ਉਸਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸਨੂੰ ਜਾਣਦੇ ਸਨ।
IRVPA   ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ। PS