Bible Language

Mark 1:35 (HCSB) Holman Christian Standard Bible

Versions

PAV   ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ
ERVPA   ਅਗਲੀ ਸਵੇਰ, ਯਿਸੂ ਬਡ਼ੀ ਸਵਖਤੇ ਉਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇਕਾਂਤ ਵਿੱਚ ਜਾਕੇ ਉਸਨੇ ਪ੍ਰਾਰਥਨਾ ਕੀਤੀ।
IRVPA   {ਯਿਸੂ ਉਜਾੜ ਵਿੱਚ ਪ੍ਰਾਰਥਨਾ ਕਰਦਾ ਹੈ} (ਲੂਕਾ 4:42-44) PS ਉਹ ਵੱਡੇ ਤੜਕੇ ਦਿਨ, ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।