Bible Language

Mark 1:38 (HCSB) Holman Christian Standard Bible

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚਲੀਏ ਜੋ ਮੈਂ ਉੱਥੇ ਭੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ
ERVPA   ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇਡ਼ੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸਕਾਂ ਜਿਸ ਲਈ ਮੈਂ ਆਇਆ ਹਾਂ।”
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।