Bible Language

Mark 1:39 (HCSB) Holman Christian Standard Bible

Versions

PAV   ਤਾਂ ਉਹ ਸਾਰੀ ਗਲੀਲ ਵਿੱਚ ਉਨ੍ਹਾਂ ਦੀਆਂ ਸਮਾਜਾਂ ਵਿੱਚ ਜਾ ਕੇ ਮਨਾਦੀ ਕਰਦਾ ਅਰ ਭੂਤਾਂ ਨੂੰ ਕੱਢਦਾ ਸੀ।।
ERVPA   ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸਨੇ ਲੋਕਾਂ ਵਿੱਚੋਂ ਭੂਤ ਕਢੇ।
IRVPA   ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ। PS