Bible Language

Mark 1:40 (HCSB) Holman Christian Standard Bible

Versions

PAV   ਇੱਕ ਕੋੜ੍ਹੀ ਨੇ ਉਹ ਦੇ ਕੋਲ ਆਣ ਕੇ ਉਹ ਦੀ ਮਿੰਨਤ ਕੀਤੀ ਅਰ ਉਹ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਆਖਿਆ, ਜੇ ਤੂੰ ਚਾਹੇਂ ਤਾਂ ਮੈਂਨੂੰ ਸ਼ੁੱਧ ਕਰ ਸੱਕਦਾ ਹੈਂ
ERVPA   ਇੱਕ ਆਦਮਈ ਜਿਸਨੂੰ ਕੋਢ਼ ਹੋਇਆ ਸੀ, ਉਸਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸਕਦਾ ਹੈ।”
IRVPA   {ਕੋੜ੍ਹੀ ਨੂੰ ਚੰਗਾ ਕਰਨਾ} (ਮੱਤੀ 8:1-4; ਲੂਕਾ 5:12-16) PS ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।