Bible Language

Mark 2:22 (HCSB) Holman Christian Standard Bible

Versions

PAV   ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।
ERVPA   ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾਡ਼ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰਖਦੇ ਹਨ।”
IRVPA   ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗਾ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ। PS