Bible Language

Mark 2:26 (HCSB) Holman Christian Standard Bible

Versions

PAV   ਜੋ ਉਹ ਕਿੱਕੁਰ ਸਰਦਾਰ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨਾ ਹੋਰ ਕਿਸੇ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ
ERVPA   ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਚਢ਼ਾਵੇ ਵਾਲੀਆਂ ਰੋਟੀਆਂ ਖਾ ਲਾਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸਦੇ ਨਾਲ ਸਨ।”
IRVPA   ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?