Bible Language

Mark 3:10 (HCSB) Holman Christian Standard Bible

Versions

PAV   ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੋੜੀ ਕਿ ਜਿੰਨੇ ਰੋਗੀ ਸਨ ਓਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ
ERVPA   ਉਸਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸਨੂੰ ਛੂਹਣ ਲਈ ਉਸਦੇ ਆਲੇ-ਦੁਆਲੇ ਝੁਂਡ ਬਣਾ ਲਿਆ।
IRVPA   ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।