Bible Language

Mark 3:13 (HCSB) Holman Christian Standard Bible

Versions

PAV   ਫੇਰ ਉਹ ਨੇ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਓਹ ਉਸ ਦੇ ਕੋਲ ਆਏ
ERVPA   ਤਦ ਯਿਸੂ ਪਹਾਡ਼ੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸਦਿਆ ਅਤੇ ਉਹ ਉਸਦੇ ਕੋਲ ਆਏ।
IRVPA   {ਬਾਰਾਂ ਚੇਲਿਆਂ ਦੀ ਨਿਯੁਕਤੀ} (ਮੱਤੀ 10:1-4; ਲੂਕਾ 6:12-16) PS ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।