Bible Language

Mark 3:4 (HCSB) Holman Christian Standard Bible

Versions

PAV   ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਜਾਨ ਮਾਰਨੀ? ਪਰ ਓਹ ਚੁੱਪ ਹੀ ਰਹੇ
ERVPA   ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
IRVPA   ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।