Bible Language

Mark 3:5 (HCSB) Holman Christian Standard Bible

Versions

PAV   ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋਕੇ ਉਨ੍ਹਾਂ ਵੱਲ ਕ੍ਰੋਧ ਨਾਲ ਚੁਫੇਰੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਲੰਮਾ ਕਰ। ਤਾਂ ਉਸ ਨੇ ਲੰਮਾ ਕੀਤਾ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ
ERVPA   ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।
IRVPA   ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।