Bible Language

Mark 4:11 (HCSB) Holman Christian Standard Bible

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾ ਵਿੱਚ ਹੁੰਦੀਆ ਹਨ ਕਿ
ERVPA   ਉਸਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,