Bible Language

Mark 4:26 (HCSB) Holman Christian Standard Bible

Versions

PAV   ਫੇਰ ਉਹ ਨੇ ਆਖਿਆ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਹਾ ਕੋਈ ਮਨੁੱਖ ਜ਼ਮੀਨ ਵਿੱਚ ਬੀ ਪਾਵੇ
ERVPA   ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।
IRVPA   {ਉੱਗਣ ਵਾਲੇ ਬੀਜ ਦਾ ਦ੍ਰਿਸ਼ਟਾਂਤ} PS ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।