Versions
PAV ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ?
ERVPA ਯਿਸੂ ਉਸ ਵਕਤ ਬੇਡ਼ੀ ਦੇ ਪਿਛਲੇ ਪਾਸੇ ਇੱਕ ਸਿਰਹਾਣਾ ਰਖਕੇ ਸੁੱਤਾ ਹੋਇਆ ਸੀ। ਉਸਦੇ ਚੇਲਿਆਂ ਨੇ ਉਸਨੂੰ ਉਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
IRVPA ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?