Bible Language

Mark 5:13 (HCSB) Holman Christian Standard Bible

Versions

PAV   ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ
ERVPA   ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵਡ਼ੇ। ਅਤੇ ਇੱਜਡ਼ ਪਹਾਡ਼ੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜਡ਼ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।
IRVPA   ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।