Bible Language

Mark 5:19 (HCSB) Holman Christian Standard Bible

Versions

PAV   ਉਸ ਨੇ ਉਹ ਨੂੰ ਰਹਿਣ ਨਾ ਦਿੱਤਾ ਪਰ ਓਹ ਨੂੰ ਆਖਿਆ, ਆਪਣੇ ਘਰ ਆਪਣੇ ਸਾਕਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੁ ਨੇ ਤੇਰੇ ਲਈ ਕੇਡੇ ਕੰਮ ਕੀਤੇ ਹਨ ਅਰ ਤੇਰੇ ਉੱਤੇ ਦਯਾ ਕੀਤੀ
ERVPA   ਪਰ ਯਿਸੂ ਨੇ ਉਸਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।”
IRVPA   ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।