Bible Language

Mark 5:21 (HCSB) Holman Christian Standard Bible

Versions

PAV   ਜਾਂ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇੱਕਠੀ ਹੋਈ ਅਤੇ ਉਹ ਝੀਲ ਦੇ ਕੰਢੇ ਉੱਤੇ ਸੀ
ERVPA   ਜਿਵੇਂ ਹੀ ਯਿਸੂ ਫ਼ੇਰ ਤੋਂ ਬੇਡ਼ੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇਡ਼ੇ ਉਸ ਕੋਲ ਇੱਕ ਵੱਡੀ ਭੀਡ਼ ਇਕਠੀ ਹੋ ਗਈ।
IRVPA   {ਯਿਸੂ ਇੱਕ ਮਰੀ ਹੋਈ ਕੁੜੀ ਨੂੰ ਜਿਵਾਉਂਦਾ ਹੈ ਅਤੇ ਇੱਕ ਬਿਮਾਰ ਔਰਤ ਨੂੰ ਚੰਗਾ ਕਰਦਾ ਹੈ} (ਮੱਤੀ 9:18-26; ਲੂਕਾ 8:40-56) PS ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।