Bible Language

Mark 5:28 (HCSB) Holman Christian Standard Bible

Versions

PAV   ਕਿਉਂ ਜੋ ਉਸ ਆਖਿਆ, ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਹੀ ਛੋਹਾਂ ਤਾਂ ਚੰਗੀ ਹੋ ਜਾਵਾਂਗੀ
ERVPA   ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪਡ਼ੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
IRVPA   ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।