Bible Language

Mark 5:30 (HCSB) Holman Christian Standard Bible

Versions

PAV   ਅਤੇ ਯਿਸੂ ਨੇ ਉਸ ਵੇਲੇ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸ਼ਕਤੀ ਨਿਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਹ ਨੇ ਛੋਹਿਆ?
ERVPA   ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪਡ਼ਾ ਛੋਹਿਆ ਹੈ?”
IRVPA   ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?