Bible Language

Mark 5:33 (HCSB) Holman Christian Standard Bible

Versions

PAV   ਤਦ ਉਹ ਜਨਾਨੀ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਡਰਦੀ ਅਤੇ ਕੰਬਦੀ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਹਕੀਕਤ ਉਹ ਨੂੰ ਦੱਸ ਦਿੱਤੀ
ERVPA   ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।
IRVPA   ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।