Versions
PAV ਫੇਰ ਉਸ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਉਂ ਹੈ ਉਹ ਨੇ ਉਸ ਨੂੰ ਕਿਹਾ, ਮੇਰਾ ਨਾਉਂ ਲਸ਼ਕਰ ਹੈ ਕਿਉਂ ਜੋ ਅਸੀਂ ਬਹੁਤੇ ਹਾਂਗੇ
ERVPA ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?” ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।”
IRVPA ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।