Bible Language

Mark 6:14 (HCSB) Holman Christian Standard Bible

Versions

PAV   ਰਾਜਾ ਹੇਰੋਦੇਸ ਨੇ ਸੁਣਿਆ ਕਿਉਂ ਜੋ ਉਹ ਦਾ ਨਾਮ ਬਹੁਤ ਉਜਾਗਰ ਹੋ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਏਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
ERVPA   ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸਕਦਾ ਹੈ।”
IRVPA   {ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਹੱਤਿਆ} (ਮੱਤੀ 14:1-12; ਲੂਕਾ 9:7-9) PS ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!