Bible Language

Mark 6:20 (HCSB) Holman Christian Standard Bible

Versions

PAV   ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤ੍ਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਰ ਉਹ ਦੀ ਰੱਛਿਆ ਕਰਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧੇ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਹ ਦੀ ਸੁਣਦਾ ਸੀ
ERVPA   ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰਖ ਸੀ, ਇਸ ਲਈ ਉਸਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬਡ਼ੇ ਅਨੰਦ ਨਾਲ ਸੁਣਦਾ ਸੀ। ਪਰ ਉਸਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।
IRVPA   ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।