Bible Language

Mark 6:23 (HCSB) Holman Christian Standard Bible

Versions

PAV   ਅਰ ਉਹ ਦੇ ਅੱਗੇ ਸੌਂਹ ਖਾਧੀ ਭਈ ਜੋ ਕੁਝ ਤੂੰ ਮੈਥੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੀਕਰ ਭੀ ਤੈਨੂੰ ਦਿਆਂਗਾ
ERVPA   ਉਸਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅਧਾ ਰਾਜ ਹੀ ਕਿਉਂ ਨਾ ਹੋਵੇ।”
IRVPA   ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।