Bible Language

Mark 6:3 (HCSB) Holman Christian Standard Bible

Versions

PAV   ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤ੍ਰ ਅਤੇ ਯਾਕੂਬ ਅਰ ਯੋਸੇਸ ਅਰ ਯਹੂਦਾਹ ਅਰ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਐਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਉਸ ਤੋਂ ਠੋਕਰ ਖਾਧੀ
ERVPA   ਉਹ ਤਾਂ ਕੇਵਲ ਤਰਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇਥੇ ਸਾਡੇ ਵਿਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸਨੂੰ ਸਵੀਕਾਰ ਨਾ ਕੀਤਾ।
IRVPA   ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।