Bible Language

Mark 6:35 (HCSB) Holman Christian Standard Bible

Versions

PAV   ਅਰ ਜਾਂ ਦਿਨ ਬਹੁਤ ਢਲ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢਲ ਗਿਆ
ERVPA   ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾਡ਼ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।
IRVPA   ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।