Bible Language

Mark 6:52 (HCSB) Holman Christian Standard Bible

Versions

PAV   ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਦਿਲ ਸੁੰਨ ਹੋਏ ਹੋਏ ਸਨ।।
ERVPA   ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸਕੇ ਕਿਉਂਕਿ ਉਹ ਪੱਥਰ ਦਿਲ ਸਨ।
IRVPA   ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ। PS