Bible Language

Mark 6:53 (HCSB) Holman Christian Standard Bible

Versions

PAV   ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ ਅਰ ਬੇੜੀ ਨੂੰ ਘਾਟ ਤੇ ਬੰਨ੍ਹਿਆਂ
ERVPA   ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉਥੇ ਜਾਕੇ ਬੇਡ਼ੀ ਨੂੰ ਬੰਨ੍ਹ ਦਿੱਤਾ।
IRVPA   {ਗਨੇਸਰਤ ਵਿੱਚ ਰੋਗੀਆਂ ਨੂੰ ਚੰਗਾ ਕਰਨਾ} (ਮੱਤੀ 14:34-36) PS ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।